1 Corinthians 9:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਯਹੂਦੀ ਲੋਕਾਂ ਨੂੰ ਜਿੱਤਣ ਦੇ ਲਈ ਯਹੂਦੀਆਂ ਵਰਗਾ ਬਣ ਗਿਆ । ਉਹ ਜਿਹੜੇ ਵਿਵਸਥਾ ਦੇ ਅਧੀਨ ਹਨ ਉਹਨਾਂ ਨੂੰ ਜਿੱਤਣ ਦੇ ਲਈ ਮੈਂ ਵਿਵਸਥਾ ਦੇ ਅਧੀਨ ਹੋ ਗਿਆ ਭਾਵੇਂ ਮੈਂ ਆਪ ਵਿਵਸਥਾ ਦੇ ਅਧੀਨ ਨਹੀਂ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਿਆਂ ਲਈ ਮੈਂ ਯਹੂਦਿਆਂ ਵਰਗਾ ਬਣਿਆ, ਤਾਂ ਜੋ ਉਹਨਾਂ ਨੂੰ ਪ੍ਰਭੂ ਲਈ ਜਿੱਤ ਸਕਾ। ਭਾਵੇਂ ਮੈਂ ਬਿਵਸਥਾ ਦੇ ਅਧੀਨ ਨਹੀਂ ਹਾਂ, ਤਾਂ ਵੀ ਮੈਂ ਉਹਨਾਂ ਵਰਗਾ ਬਣਿਆ ਜਿਹੜੇ ਬਿਵਸਥਾ ਦੇ ਅਧੀਨ ਹਨ, ਤਾਕਿ ਮੈਂ ਉਹਨਾਂ ਨੂੰ ਵੀ ਪ੍ਰਭੂ ਲਈ ਜਿੱਤ ਸਕਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਭਈ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਸ਼ਰਾ ਅਧੀਨ ਨਹੀਂ ਹਾਂ ਤਾਂ ਵੀ ਸ਼ਰਾ ਅਧੀਨਾਂ ਲਈ ਮੈਂ ਸ਼ਰਾ ਅਧੀਨ ਜਿਹਾ ਬਣਿਆ ਭਈ ਮੈਂ ਸ਼ਰਾ ਦੇ ਅਧੀਨਾਂ ਨੂੰ ਖਿੱਚ ਲਿਆਵਾਂ
Punjabi ERV
ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں یہُودِیاں لئی یہُودی بنیا تاں جو یہُودِیاں نُوں کھِچّ لیاواں۔ جیہڑے لوک شریعت دے وَس وِچ نیں اوہناں لئی مَیں شریعت دے ہیٹھ ہویا۔ تاں جو اوہناں نُوں جیہڑے شریعت دے وَس وِچ نیں کھِچّ لیاواں۔ بھانویں آپ شریعت دے وَس وِچ نئیں۔
Punjabi Standard Bible (Punjabi Standard Bible) 2023
ਮੈਂ ਯਹੂਦੀਆਂ ਦੇ ਲਈ ਯਹੂਦੀ ਬਣਿਆ ਕਿ ਯਹੂਦੀਆਂ ਨੂੰ ਖਿੱਚ ਲਿਆਵਾਂ ਅਤੇ ਜਿਹੜੇ ਬਿਵਸਥਾ ਦੇ ਅਧੀਨ ਹਨ ਉਨ੍ਹਾਂ ਲਈ ਮੈਂ ਬਿਵਸਥਾ ਦੇ ਅਧੀਨ ਨਾ ਹੁੰਦੇ ਹੋਏ ਵੀ ਬਿਵਸਥਾ ਦੇ ਅਧੀਨ ਜਿਹਾ ਬਣਿਆ ਤਾਂਕਿ ਉਨ੍ਹਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ, ਖਿੱਚ ਲਿਆਵਾਂ।