1 Corinthians 9:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਸਭ ਕੁਝ ਸ਼ੁਭ ਸਮਾਚਾਰ ਦੇ ਲਈ ਕਰ ਰਿਹਾ ਹਾਂ ਕਿ ਮੈਂ ਇਸ ਸੇਵਾ ਦਾ ਹਿੱਸੇਦਾਰ ਬਣ ਸਕਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਇਹ ਸਭ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਕਰਕੇ ਕਰਦਾ ਹਾਂ, ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਇਸ ਵਿੱਚ ਭਾਗੀਦਾਰ ਹੋ ਜਾਂਵਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਸੱਭੋ ਕੁੱਝ ਇੰਜੀਲ ਦੇ ਨਮਿੱਤ ਕਰਦਾ ਹਾਂ ਭਈ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਵਾਂ
Punjabi ERV
ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸਕਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں سبھ کُجھ اِنجِیل دی خاطر کرنا آں۔ تاں جو ہورناں نال اوہدے وِچ شریک ہوواں۔
Punjabi Standard Bible (Punjabi Standard Bible) 2023
ਮੈਂ ਸਭ ਕੁਝ ਖੁਸ਼ਖ਼ਬਰੀ ਦੇ ਲਈ ਕਰਦਾ ਹਾਂ ਤਾਂਕਿ ਹੋਰਨਾਂ ਦੇ ਨਾਲ ਇਸ ਦਾ ਸਹਿਭਾਗੀ ਬਣ ਜਾਵਾਂ।