1 Corinthians 9:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਬੇਮਤਲਬ ਨਹੀਂ ਦੌੜਦਾ ਅਤੇ ਨਾ ਹੀ ਉਸ ਮੁੱਕੇਬਾਜ਼ ਦੀ ਤਰ੍ਹਾਂ ਮੁੱਕੇ ਮਾਰ ਰਿਹਾ ਹਾਂ ਜੋ ਹਵਾ ਵਿੱਚ ਹੀ ਮੁੱਕੇ ਮਾਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਮੈਂ ਇਸ ਤਰ੍ਹਾਂ ਨਹੀਂ ਦੌੜਦਾ ਜਿਸ ਤਰ੍ਹਾ ਕੋਈ ਬਿਨ੍ਹਾਂ ਮਕਸਦ ਦੌੜਦਾ ਹੈ; ਮੈਂ ਇਸ ਤਰ੍ਹਾਂ ਨਹੀਂ ਲੜਦਾ ਜਿਵੇਂ ਕੋਈ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਇਉਂ ਦੌੜਦਾ ਹਾਂ ਪਰ ਬੇਥੌਹਾ ਨਹੀਂ। ਮੈਂ ਇਉਂ ਹੂਰੀਂ ਲੜਦਾ ਹਾਂ ਪਰ ਉਸ ਵਾਂਙੂ ਨਹੀਂ ਜੋ ਪੌਣ ਨੂੰ ਮਾਰਦਾ ਹੈ
Punjabi ERV
ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌਡ਼ਦਾ ਹਾਂ। ਮੈਂ ਉਸ ਲਡ਼ਾਕੂ ਦੀ ਤਰ੍ਹਾਂ ਲਡ਼ਦਾ ਹਾਂ ਜਿਹਡ਼ਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں وی ایسے طرح دَوڑناں آں۔ پئی بے ٹِکانے نئیں۔ مَیں ایس طرح ہُوریاں نال لڑنا آں۔ پئی اوہدے وانگر نئیں جیہڑا وَا نُوں مار دا اے۔
Punjabi Standard Bible (Punjabi Standard Bible) 2023
ਇਸ ਲਈ ਮੈਂ ਦੌੜਦਾ ਹਾਂ, ਪਰ ਬਿਨ ਟੀਚਾ ਨਹੀਂ; ਮੈਂ ਮੁੱਕੇਬਾਜ਼ ਵਾਂਗ ਲੜਦਾ ਹਾਂ, ਪਰ ਹਵਾ ਨੂੰ ਮਾਰਨ ਵਾਲੇ ਵਾਂਗ ਨਹੀਂ।