1 Corinthians 9:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਮੈਂ ਅਤੇ ਬਰਨਬਾਸ ਹੀ ਇੱਕਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਾਂ ਕੀ ਇਹ ਬਰਨਾਬਾਸ ਅਤੇ ਮੇਰੇ ਲਈ ਹੀ ਜ਼ਰੂਰੀ ਹੈ ਕਿ ਅਸੀਂ ਆਪਣੀ ਰੋਜ਼ੀ ਦੇ ਲਈ ਕੰਮ ਕਰੀਏ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਥਵਾ ਕੀ ਸਿਰਫ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਜੋ ਸਾਡੇ ਜਿਉਂਣ ਲਈ ਮਿਹਨਤ ਕਰਨੀ ਛੱਡ ਦੇਈਏ?
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਕੀ ਨਿਰੇ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਭਈ ਮਿਹਨਤ ਕਰਨੀ ਛੱਡ ਦੇਈਏ?
Punjabi ERV
ਕੀ ਮੈਂ ਅਤੇ ਬਰਨਬਾਸ ਹੀ ਇਕੱਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਵਾ ਕੀ ਸਿਰਫ਼ ਮੈਨੂੰ ਅਤੇ ਬਰਨਬਾਸ ਨੂੰ ਹੀ ਹੱਕ ਨਹੀਂ ਕਿ ਮਿਹਨਤ ਕਰਨੀ ਛੱਡ ਦੇਈਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یا نِرا مَینُوں تے برنباس نُوں محنت نا کرن دا اختیار نئیں؟
Punjabi Standard Bible (Punjabi Standard Bible) 2023
ਜਾਂ ਕੇਵਲ ਮੈਨੂੰ ਅਤੇ ਬਰਨਬਾਸ ਨੂੰ ਹੀ ਇਹ ਅਧਿਕਾਰ ਨਹੀਂ ਕਿ ਕੰਮ ਕਰਨਾ ਛੱਡ ਦੇਈਏ?