1 Corinthians 9:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੇਵਲ ਇਹੀ ਗੱਲਾਂ ਨਹੀਂ ਹਨ ਜਿਹੜੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮੈਂ ਇਹ ਸਭ ਆਪਣੇ ਵੱਲੋਂ ਕਹਿ ਰਿਹਾ ਹਾਂ? ਕੀ ਵਿਵਸਥਾ ਇਹ ਹੀ ਨਹੀਂ ਕਹਿੰਦੀ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਮੈਂ ਇਹ ਮਨੁੱਖਾਂ ਦੇ ਨਿਯਮ ਅਨੁਸਾਰ ਆਖਦਾ ਹਾਂ? ਅਤੇ ਕੀ ਬਿਵਸਥਾ ਇਹ ਨਹੀਂ ਕਹਿੰਦੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਮੈਂ ਲੋਕਾਂ ਵਾਂਙੂ ਏਹ ਗੱਲਾਂ ਆਖਦਾ ਹਾਂ ਅਥਵਾ ਕੀ ਸ਼ਰਾ ਵੀ ਇਹੋ ਨਹੀਂ ਕਹਿੰਦੀ?
Punjabi ERV
ਕੇਵਲ ਇਹੀ ਗੱਲਾਂ ਨਹੀਂ ਹਨ ਜਿਹਡ਼ੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮੈਂ ਲੋਕਾਂ ਵਾਂਗੂੰ ਇਹ ਗੱਲਾਂ ਆਖਦਾ ਹਾਂ ਅਥਵਾ ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِیہ مَیں ایہہ گلّاں اِنسانی خیال ولّوں ای آکھنا آں؟ توریت وی ایسے طرح ای نئیں آکھدی؟
Punjabi Standard Bible (Punjabi Standard Bible) 2023
ਕੀ ਮੈਂ ਇਹ ਗੱਲਾਂ ਮਨੁੱਖੀ ਨਜ਼ਰੀਏ ਤੋਂ ਕਹਿੰਦਾ ਹਾਂ? ਕੀ ਬਿਵਸਥਾ ਵੀ ਇਹੋ ਨਹੀਂ ਕਹਿੰਦੀ?