1 John 1:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿੱਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਦਾਅਵਾ ਕਰਦੇ ਹਾਂ ਕਿ ਅਸੀਂ ਕੋਈ ਪਾਪ ਨਹੀਂ ਕੀਤਾ ਹੈ, ਤਾਂ ਅਸੀਂ ਪਰਮੇਸ਼ਵਰ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਸਦਾ ਬਚਨ ਸਾਡੇ ਵਿੱਚ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।
Punjabi ERV
ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے آکھئے پئی اساں گُناہ نئیں کِیتا۔ تے اوہنوں جُھوٹھا بنانے آں۔ تے اوہدا کلام ساڈے وِچ نئیں۔
Punjabi Standard Bible (Punjabi Standard Bible) 2023
ਜੇ ਅਸੀਂ ਕਹਿੰਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਉਸ ਨੂੰ ਝੂਠਾ ਠਹਿਰਾਉਂਦੇ ਹਾਂ ਅਤੇ ਉਸ ਦਾ ਵਚਨ ਸਾਡੇ ਵਿੱਚ ਨਹੀਂ ਹੈ।