1 John 1:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਇਸਨੂੰ ਸਾਡੀ ਖੁਸ਼ੀ ਨੂੰ ਸੰਪੂਰਨ ਬਣਾਉਣ ਲਈ ਲਿਖਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਭਈ ਸਾਡਾ ਅਨੰਦ ਪੂਰਾ ਹੋਵੇ।।
Punjabi ERV
ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਗੱਲਾਂ ਅਸੀਂ ਇਸ ਲਈ ਲਿਖਦੇ ਹਾਂ ਕਿ ਸਾਡਾ ਅਨੰਦ ਪੂਰਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ گلّاں اسی ایس لئی لکھنے آں پئی ساڈی خُوشی پُوری ہو جائے۔
Punjabi Standard Bible (Punjabi Standard Bible) 2023
ਅਸੀਂ ਇਹ ਗੱਲਾਂ ਇਸ ਲਈ ਲਿਖ ਰਹੇ ਹਾਂ ਕਿ ਸਾਡਾ ਅਨੰਦ ਪੂਰਾ ਹੋ ਜਾਵੇ।