1 John 1:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਸੰਦੇਸ਼ ਹੈ ਜੋ ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਮਸੀਹ ਤੋਂ ਸੁਣਿਆ ਹੈ ਅਤੇ ਤੁਹਾਨੂੰ ਦੱਸਦੇ ਹਾਂ: ਪਰਮੇਸ਼ਵਰ ਚਾਨਣ ਹੈ; ਉਸ ਵਿੱਚ ਬਿਲਕੁਲ ਹਨੇਰਾ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਮਾਚਾਰ ਜਿਹੜਾ ਅਸਾਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਅਨ੍ਹੇਰਾ ਉਹ ਦੇ ਵਿੱਚ ਮੂਲੋਂ ਨਹੀਂ
Punjabi ERV
ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا سنیہا اسی اوہدے کولوں سُن کے تُہانوں دینے آں اوہ ایہہ اے۔ پئی خُدا چانن اے تے اوہدے وِچ کُجھ وی ہنیرا نئیں۔
Punjabi Standard Bible (Punjabi Standard Bible) 2023
ਜੋ ਸੰਦੇਸ਼ ਅਸੀਂ ਉਸ ਤੋਂ ਸੁਣਿਆ ਅਤੇ ਤੁਹਾਨੂੰ ਸੁਣਾਉਂਦੇ ਹਾਂ ਉਹ ਇਹ ਹੈ ਕਿ ਪਰਮੇਸ਼ਰ ਚਾਨਣ ਹੈ ਅਤੇ ਉਸ ਵਿੱਚ ਜ਼ਰਾ ਵੀ ਹਨੇਰਾ ਨਹੀਂ ਹੈ।