1 John 1:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਉਸ ਨਾਲ ਸੰਗਤੀ ਰੱਖਣ ਦਾ ਦਾਅਵਾ ਕਰਦੇ ਹਾਂ ਅਤੇ ਫਿਰ ਵੀ ਹਨੇਰੇ ਵਿੱਚ ਚੱਲਦੇ ਹਾਂ, ਅਸੀਂ ਝੂਠ ਬੋਲਦੇ ਹਾਂ ਅਤੇ ਸੱਚਾਈ ਤੋਂ ਬਾਹਰ ਨਹੀਂ ਰਹਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸੀਂ ਆਖੀਏ ਭਈ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਅਨ੍ਹੇਰੇ ਵਿੱਚ ਤਾਂ ਅਸੀਂ ਝੂਠ ਮਾਰਦੇ ਹਾਂ ਅਤੇ ਸਤ ਉੱਤੇ ਨਹੀਂ ਚੱਲਦੇ
Punjabi ERV
ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اسی آکھنے آں پئی ساڈی اوہدے نال سنگت اے تے فیر ہنیرے وِچ ٹُر نیں آں تے اسی جُھوٹھے آں تے سچیائی اُتّے عمل نئیں کر دے۔
Punjabi Standard Bible (Punjabi Standard Bible) 2023
ਜੇ ਅਸੀਂ ਕਹਿੰਦੇ ਹਾਂ ਕਿ ਸਾਡੀ ਉਸ ਨਾਲ ਸੰਗਤ ਹੈ ਅਤੇ ਚੱਲਦੇ ਹਨੇਰੇ ਵਿੱਚ ਹਾਂ, ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।