1 John 1:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ, ਜਿਵੇਂ ਉਹ ਚਾਨਣ ਵਿੱਚ ਹੈ, ਸਾਡੀ ਇੱਕ-ਦੂਜੇ ਨਾਲ ਸੰਗਤੀ ਹੈ, ਅਤੇ ਯਿਸ਼ੂ, ਉਸਦੇ ਪੁੱਤਰ, ਦਾ ਲਹੂ ਸਾਨੂੰ ਸਾਰੇ ਪਾਪਾਂ ਤੋਂ ਸ਼ੁੱਧ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ
Punjabi ERV
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے اسی چانن وِچ ٹُر نیں آں۔ جیویں اوہ چانن وِچ اے تے ساڈی آپو وِچ سنگت اے تے اوہدے پُتر یِسُوع مسِیح دا لہو سانُوں ساریاں گُناہاں توں پاک کر دا اے۔
Punjabi Standard Bible (Punjabi Standard Bible) 2023
ਪਰ ਜੇ ਅਸੀਂ ਚਾਨਣ ਵਿੱਚ ਚੱਲਦੇ ਹਾਂ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਅਸੀਂ ਇੱਕ ਦੂਜੇ ਨਾਲ ਸੰਗਤ ਰੱਖਦੇ ਹਾਂ ਅਤੇ ਉਸ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਭ ਪਾਪਾਂ ਤੋਂ ਸ਼ੁੱਧ ਕਰਦਾ ਹੈ।