1 John 2:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੋਈ ਵੀ ਜੋ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿੰਦਾ ਹੈ ਅਤੇ ਉਹਨਾਂ ਵਿੱਚ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ ਜਿਸ ਨਾਲ ਉਹ ਠੋਕਰ ਖਾਉਂਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਹੜਾ ਆਪਣੇ ਭਰਾ ਨਾਲ ਪ੍ਰੇਮ ਰੱਖਦਾ ਹੈ ਸੋ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ
Punjabi ERV
ਜਿਹਡ਼ਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹਡ਼ੀ ਉਸ ਪਾਸੋਂ ਗਲਤ ਕੰਮ ਕਰਾ ਸਕੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਆਪਣੇ ਭਰਾ ਨਾਲ ਪਿਆਰ ਰੱਖਦਾ ਹੈ ਉਹ ਚਾਨਣ ਵਿੱਚ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕਾਰਨ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا اپنے بھرا نال مُحبّت رکھدا اے اوہ چانن وِچ رہندا اے تے اوہدے وِچ تے اوہنوں ٹھیڈا نئیں لگدا۔
Punjabi Standard Bible (Punjabi Standard Bible) 2023
ਜਿਹੜਾ ਆਪਣੇ ਭਾਈ ਨਾਲ ਪ੍ਰੇਮ ਰੱਖਦਾ ਹੈ ਉਹ ਚਾਨਣ ਵਿੱਚ ਬਣਿਆ ਰਹਿੰਦਾ ਹੈ ਅਤੇ ਉਸ ਵਿੱਚ ਠੋਕਰ ਦਾ ਕੋਈ ਕਾਰਨ ਨਹੀਂ।