1 John 2:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੁਨੀਆਂ ਜਾਂ ਦੁਨੀਆਂ ਦੀ ਕਿਸੇ ਵੀ ਚੀਜ਼ ਨੂੰ ਪਿਆਰ ਨਾ ਕਰੋ। ਜੇ ਕੋਈ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਪਿਤਾ ਲਈ ਉਹਨਾਂ ਵਿੱਚ ਪਿਆਰ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ ।ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪ੍ਰੇਮ ਨਹੀਂ
Punjabi ERV
ਦੁਨੀਆਂ ਨੂੰ ਜਾਂ ਦੁਨੀਆਂ ਵਿਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا دُنیا نال مُحبّت رکھو۔ نا اوہناں شیواں نال جیہڑیاں دُنیا وِچ نیں۔ جیہڑا دُنیا نال مُحبّت رکھدا اے۔ اوہدے وِچ باپ دی مُحبّت نئیں۔
Punjabi Standard Bible (Punjabi Standard Bible) 2023
ਸੰਸਾਰ ਨਾਲ ਪ੍ਰੇਮ ਨਾ ਰੱਖੋ ਅਤੇ ਨਾ ਸੰਸਾਰ ਦੀਆਂ ਵਸਤਾਂ ਨਾਲ। ਜੇ ਕੋਈ ਸੰਸਾਰ ਨਾਲ ਪ੍ਰੇਮ ਰੱਖਦਾ ਹੈ ਤਾਂ ਉਸ ਵਿੱਚ ਪਿਤਾ ਦਾ ਪ੍ਰੇਮ ਨਹੀਂ ਹੈ।