1 John 2:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੰਸਾਰ ਦੀ ਹਰ ਚੀਜ਼ ਲਈ ਸਰੀਰ ਦੀ ਲਾਲਸਾ, ਅੱਖਾਂ ਦੀ ਲਾਲਸਾ, ਅਤੇ ਜੀਵਨ ਦਾ ਹੰਕਾਰ ਪਿਤਾ ਦੁਆਰਾ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ ਅਤੇ ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਅਭਮਾਨ ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ
Punjabi ERV
ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو دُنیا وِچ جیہڑیاں شیواں نیں یعنی جِسم دی خواہش تے اَکھّیاں دی خواہش تے زِندگی دی شیخی اوہ باپ ولّوں نئیں سگوں دُنیا ولّوں نیں۔
Punjabi Standard Bible (Punjabi Standard Bible) 2023
ਕਿਉਂਕਿ ਜੋ ਕੁਝ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਲਾਲਸਾ ਅਤੇ ਧਨ-ਸੰਪਤੀ ਦਾ ਘਮੰਡ, ਇਹ ਪਿਤਾ ਵੱਲੋਂ ਨਹੀਂ ਬਲਕਿ ਸੰਸਾਰ ਵੱਲੋਂ ਹੈ।