1 John 2:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੰਸਾਰ ਅਤੇ ਇਸ ਦੀਆਂ ਇੱਛਾਵਾਂ ਖਤਮ ਹੋ ਜਾਂਦੀਆਂ ਹਨ, ਪਰ ਜੋ ਵੀ ਪਰਮੇਸ਼ਵਰ ਦੀ ਇੱਛਾ ਕਰਦਾ ਹੈ ਉਹ ਸਦਾ ਲਈ ਜੀਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੰਸਾਰ ਨਾਲੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਇੱਛਿਆ ਉੱਤੇ ਚੱਲਦਾ ਹੈ ਉਹ ਸਦਾ ਤੀਕ ਕਾਇਮ ਰਹਿੰਦਾ ਹੈ।।
Punjabi ERV
ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹਡ਼ੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹਡ਼ਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دُنیا تے اوہدی خواہش ٹل جان گِئیاں پر جیہڑا خُدا دی مرضی اُتّے ٹُردا اے اوہ سدا تِیکر رہندا اے۔
Punjabi Standard Bible (Punjabi Standard Bible) 2023
ਸੰਸਾਰ ਅਤੇ ਇਸ ਦੀ ਲਾਲਸਾ ਖ਼ਤਮ ਹੁੰਦੀ ਜਾਂਦੀ ਹੈ, ਪਰ ਪਰਮੇਸ਼ਰ ਦੀ ਇੱਛਾ ਨੂੰ ਪੂਰਾ ਕਰਨ ਵਾਲਾ ਸਦਾ ਤੱਕ ਕਾਇਮ ਰਹਿੰਦਾ ਹੈ।