1 John 2:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਹਾਡੇ ਕੋਲ ਪਵਿੱਤਰ ਪੁਰਖ ਦੁਆਰਾ ਇੱਕ ਮਸਹ ਹੈ ਅਤੇ ਤੁਸੀਂ ਸਾਰੇ ਸੱਚ ਜਾਣਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ ਮਸਹ ਕੀਤੇ ਹੋਏ ਹੋ ਅਤੇ ਸੱਭੋ ਕੁਝ ਜਾਣਦੇ ਹੋ
Punjabi ERV
ਪਰ ਤੁਹਾਡੇ ਕੋਲ ਉਸ ਪਵਿੱਤਰ (ਪਰਮੇਸ਼ੁਰ ਜਾਂ ਮਸੀਹ) ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਏ ਸੱਚ ਨੂੰ ਜਾਣਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی اوس قُدُّوس ولّوں مسَح کِیتے گئے ہو۔ تے تُسی سبھو کُجھ جان دے ہو۔
Punjabi Standard Bible (Punjabi Standard Bible) 2023
ਪਰ ਤੁਹਾਡਾ ਮਸਹ ਉਸ ਪਵਿੱਤਰ ਜਨ ਵੱਲੋਂ ਹੋਇਆ ਹੈ ਅਤੇ ਤੁਸੀਂ ਸਭ ਗੱਲਾਂ ਜਾਣਦੇ ਹੋ।