1 John 2:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਇਸ ਲਈ ਨਹੀਂ ਲਿਖ ਰਿਹਾ ਕਿਉਂਕਿ ਤੁਸੀਂ ਸੱਚ ਨੂੰ ਨਹੀਂ ਜਾਣਦੇ, ਪਰ ਕਿਉਂਕਿ ਤੁਸੀਂ ਇਸ ਨੂੰ ਜਾਣਦੇ ਹੋ ਅਤੇ ਕਿਉਂਕਿ ਕੋਈ ਝੂਠ ਸੱਚ ਤੋਂ ਨਹੀਂ ਆਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸਤ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸਤ ਵਿੱਚੋਂ ਨਹੀਂ ਹੈ
Punjabi ERV
ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਜੋ ਤੁਸੀਂ ਸੱਚ ਨੂੰ ਨਹੀਂ ਜਾਣਦੇ ਸਗੋਂ ਇਸ ਲਈ ਜੋ ਤੁਸੀਂ ਜਾਣਦੇ ਹੋ ਅਤੇ ਇਸ ਲਈ ਕਿ ਕੋਈ ਝੂਠ ਸੱਚ ਵਿੱਚੋਂ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں ایس کر کے نئیں لِکھیا۔ پئی تُسی سچیائی نُوں نئیں جاندے سگوں ایس کر کے پئی تُسی اوہنوں جان دے ہو۔ تے ایس لئی پئی کوئی جُھوٹھ سچیائی ولّوں نئیں۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਇਸ ਲਈ ਨਹੀਂ ਲਿਖਿਆ ਕਿ ਤੁਸੀਂ ਸੱਚ ਨੂੰ ਨਹੀਂ ਜਾਣਦੇ, ਸਗੋਂ ਇਸ ਲਈ ਕਿ ਤੁਸੀਂ ਸੱਚ ਨੂੰ ਜਾਣਦੇ ਹੋ; ਕੋਈ ਵੀ ਝੂਠ, ਸੱਚ ਵੱਲੋਂ ਨਹੀਂ ਹੈ।