1 John 2:22 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹੜਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸ ਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਝੂਠਾ ਕੌਣ ਹੈ? ਇਹ ਉਹ ਹੈ ਜੋ ਇਨਕਾਰ ਕਰਦਾ ਹੈ ਕਿ ਯਿਸ਼ੂ ਹੀ ਮਸੀਹ ਹੈ। ਅਜਿਹਾ ਵਿਅਕਤੀ ਮਸੀਹ ਵਿਰੋਧੀ ਹੈ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਝੂਠਾ ਕੌਣ ਹੈ ਪਰ ਉਹ ਜਿਹੜਾ ਯਿਸੂ ਤੋਂ ਇਨਕਾਰ ਕਰਦਾ ਹੈ ਭਈ ਉਹ ਮਸੀਹ ਨਹੀਂ ॽ ਉਹੋ ਮਸੀਹ ਦਾ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤ੍ਰ ਦਾ ਇਨਕਾਰ ਕਰਦਾ ਹੈ
Punjabi ERV
ਇਸ ਲਈ ਝੂਠਾ ਕੌਣ ਹੈ? ਇਹ ਉਹੀ ਵਿਅਕਤੀ ਹੈ ਜਿਹਡ਼ਾ ਆਖਦਾ ਹੈ ਕਿ ਯਿਸੂ ਮਸੀਹ ਨਹੀਂ ਹੈ। ਉਹ ਮਸੀਹ ਦਾ ਦੁਸ਼ਮਣ ਹੈ। ਉਹ ਵਿਅਕਤੀ ਪਿਤਾ ਵਿੱਚ ਜਾਂ ਉਸਦੇ ਪੁੱਤਰ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਝੂਠਾ ਕੌਣ ਹੈ, ਉਹ ਜਿਹੜਾ ਯਿਸੂ ਦਾ ਇਨਕਾਰ ਕਰਦਾ ਹੈ ਕਿ ਉਹ ਮਸੀਹ ਨਹੀਂ? ਉਹ ਮਸੀਹ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا یِسُوع دے مسِیح ہون توں مُکّر دا اے۔ اوہدے سِوا ہور کون جُھوٹھا اے؟ مسِیح دا وَیری اوہو ای اے۔ جیہڑا باپ تے پُتر توں مُکّر دا اے۔
Punjabi Standard Bible (Punjabi Standard Bible) 2023
ਝੂਠਾ ਕੌਣ ਹੈ? ਕੇਵਲ ਉਹ ਜਿਹੜਾ ਯਿਸੂ ਨੂੰ ਮਸੀਹ ਮੰਨਣ ਤੋਂ ਇਨਕਾਰ ਕਰਦਾ ਹੈ। ਉਹੋ ਮਸੀਹ ਦਾ ਵਿਰੋਧੀ ਹੈ ਜਿਹੜਾ ਪਿਤਾ ਅਤੇ ਪੁੱਤਰ ਦਾ ਇਨਕਾਰ ਕਰਦਾ ਹੈ।