1 John 2:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹੜਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੁੱਤਰ ਦਾ ਇਨਕਾਰ ਕਰਨ ਵਾਲਾ ਕੋਈ ਵੀ ਪਿਤਾ ਨਹੀਂ ਹੈ; ਜਿਹੜਾ ਵੀ ਪੁੱਤਰ ਨੂੰ ਸਵੀਕਾਰ ਕਰਦਾ ਹੈ ਉਸਦਾ ਪਿਤਾ ਵੀ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜੋ ਪੁੱਤ੍ਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ । ਜਿਹੜਾ ਪੁੱਤ੍ਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ
Punjabi ERV
ਜਿਹਡ਼ਾ ਕੋਈ ਪੁੱਤਰ ਵਿੱਚ ਨਿਹਚਾ ਰੱਖਣ ਤੋਂ ਇਨਕਾਰ ਕਰਦਾ ਹੈ ਪਿਤਾ ਵੀ ਉਸਦਾ ਨਹੀਂ ਹੈ। ਪਰ ਜਿਹਡ਼ਾ ਵਿਅਕਤੀ ਪੁੱਤਰ ਨੂੰ ਪ੍ਰਵਾਨ ਕਰਦਾ ਹੈ ਤਾਂ ਪਿਤਾ ਵੀ ਉਸਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜੋ ਪੁੱਤਰ ਦਾ ਇਨਕਾਰ ਕਰਦਾ ਹੈ ਪਿਤਾ ਉਹ ਦੇ ਕੋਲ ਨਹੀਂ। ਜਿਹੜਾ ਪੁੱਤਰ ਨੂੰ ਮੰਨ ਲੈਂਦਾ ਹੈ ਪਿਤਾ ਉਹ ਦੇ ਕੋਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا پُتر توں مُکّر دا اے۔ اوہدے کول باپ وی نئیں۔ جیہڑا پُتر نُوں مَندا اے۔ اوہدے کول باپ وی اے۔
Punjabi Standard Bible (Punjabi Standard Bible) 2023
ਹਰੇਕ ਜਿਹੜਾ ਪੁੱਤਰ ਦਾ ਇਨਕਾਰ ਕਰਦਾ ਹੈ ਉਸ ਕੋਲ ਪਿਤਾ ਵੀ ਨਹੀਂ ਹੈ; ਪਰ ਜਿਹੜਾ ਪੁੱਤਰ ਦਾ ਇਕਰਾਰ ਕਰਦਾ ਹੈ ਉਸ ਕੋਲ ਪਿਤਾ ਵੀ ਹੈ।