1 John 2:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਇਹ ਸਦੀਪਕ ਜੀਵਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹੀ ਹੈ ਜੋ ਮਸੀਹ ਸਾਡੇ ਨਾਲ ਵਾਅਦਾ ਕੀਤਾ ਸੀ ਸਦੀਵੀ ਜੀਵਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਉਹ ਵਾਇਦਾ ਹੈ ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।।
Punjabi ERV
ਇਹੀ ਹੈ ਜਿਸਦਾ ਪੁੱਤਰ ਨੇ ਸਾਡੇ ਨਾਲ ਵਾ ਅਦਾ ਕੀਤਾ ਸੀ। ਇਹ ਸਦੀਵੀ ਜੀਵਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਉਹ ਵਾਇਦਾ ਹੈ, ਜਿਹੜਾ ਉਹ ਨੇ ਸਾਨੂੰ ਦਿੱਤਾ ਸੀ ਅਰਥਾਤ ਸਦੀਪਕ ਜੀਵਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑی گلّ دا اوس ساڈے نال وعدہ کِیتا اے اوہ سدا دی زِندگی اے۔
Punjabi Standard Bible (Punjabi Standard Bible) 2023
ਇਹ ਸਦੀਪਕ ਜੀਵਨ ਹੀ ਉਹ ਵਾਇਦਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।