1 John 2:26 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਇਹ ਗੱਲਾਂ ਉਹਨਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜੋ ਤੁਹਾਨੂੰ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਏਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਇਆ ਚਾਹੁੰਦੇ ਹਨ
Punjabi ERV
ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹਡ਼ੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਇਹ ਗੱਲਾਂ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾਉਣਾ ਚਾਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں ایہہ گلّاں تُہانوں اوہناں لوکاں دی بابت لِکھیاں نیں جیہڑے تُہانوں فریب دیندے نیں۔
Punjabi Standard Bible (Punjabi Standard Bible) 2023
ਇਹ ਗੱਲਾਂ ਮੈਂ ਤੁਹਾਨੂੰ ਉਨ੍ਹਾਂ ਦੇ ਵਿਖੇ ਲਿਖੀਆਂ ਜਿਹੜੇ ਤੁਹਾਨੂੰ ਭਰਮਾ ਰਹੇ ਹਨ।