1 John 2:28 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੁਣ, ਪਿਆਰੇ ਬੱਚਿਓ, ਉਸ ਵਿੱਚ ਬਣੇ ਰਹੋ, ਤਾਂ ਜਦੋਂ ਉਹ ਪ੍ਰਗਟ ਹੁੰਦਾ ਹੈ ਤੁਸੀਂ ਦਿਲੇਰੀ ਨਾਲ ਅਤੇ ਬਿਨਾ ਨਿਰਾਸ਼ ਹੋਏ ਉਸਦੇ ਅੱਗੇ ਖਲੋ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਭਈ ਜਦ ਉਹ ਪਰਗਟ ਹੋਵੇ ਤਾਂ ਸਾਨੂੰ ਦਿਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਲੱਜਿਆਵਾਨ ਨਾ ਹੋਈਏ
Punjabi ERV
ਇਸ ਲਈ, ਮੇਰੇ ਪਿਆਰੇ ਬਚਿਓ, ਉਸ੍ਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋਡ਼ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بچّیو! اوہدے وِچ قیم رہو۔ تاں جو اوہدے ظاہر ہون دے ویلے سانُوں دلیری ہوئے۔ تے اوہدے آؤن دے ویلے اوہدے اگّے سانُوں نموشی نا ہوئے۔
Punjabi Standard Bible (Punjabi Standard Bible) 2023
ਸੋ ਹੁਣ ਹੇ ਬੱਚਿਓ, ਉਸ ਵਿੱਚ ਬਣੇ ਰਹੋ ਤਾਂਕਿ ਜਦੋਂ ਉਹ ਪਰਗਟ ਹੋਵੇ ਤਾਂ ਉਸ ਦੀ ਆਮਦ ਦੇ ਸਮੇਂ ਸਾਨੂੰ ਉਸ ਦੇ ਸਨਮੁੱਖ ਦਲੇਰੀ ਹੋਵੇ, ਨਾ ਕਿ ਸ਼ਰਮਿੰਦਾ ਹੋਣਾ ਪਵੇ।