1 John 2:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪੱਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੇਕਰ ਅਸੀਂ ਪਰਮੇਸ਼ਵਰ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸਾਂ ਉਸ ਨੂੰ ਜਾਤਾ ਹੈ
Punjabi ERV
ਜੇ ਅਸੀਂ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਕਰਾਂਗੇ, ਤਾਂ ਅਸੀਂ ਇਹ ਗੱਲ ਪਕ੍ਕੀ ਕਰ ਦਿਆਂਗੇ ਕਿ ਅਸੀਂ ਪਰਮੇਸ਼ੁਰ ਨੂੰ ਸੱਚ ਮੁਚ ਜਾਣਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਤਾਂ ਇਸ ਤੋਂ ਜਾਣਦੇ ਹਾਂ ਜੋ ਅਸੀਂ ਉਹ ਨੂੰ ਜਾਣਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے اسی اوہدے حُکماں نُوں منیئے تے سانُوں پتا لگدا اے۔ پئی اسی اوہنوں جاننے آں۔
Punjabi Standard Bible (Punjabi Standard Bible) 2023
ਜੇ ਅਸੀਂ ਪਰਮੇਸ਼ਰ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ ਤਾਂ ਇਸੇ ਤੋਂ ਸਾਨੂੰ ਪਤਾ ਲੱਗਦਾ ਹੈ ਕਿ ਅਸੀਂ ਉਸ ਨੂੰ ਜਾਣ ਲਿਆ ਹੈ।