1 John 2:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਕਹਿੰਦਾ ਹੈ, “ਮੈਂ ਉਸਨੂੰ ਜਾਣਦਾ ਹਾਂ,” ਪਰ ਉਹਨਾਂ ਦੇ ਆਦੇਸ਼ਾਂ ਨੂੰ ਨਹੀਂ ਮੰਨਦਾ ਉਹ ਝੂਠਾ ਹੈ ਅਤੇ ਸੱਚਾਈ ਉਸ ਵਿਅਕਤੀ ਵਿੱਚ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਹੜਾ ਆਖਦਾ ਹੈ ਭਈ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਹੈ ਨਹੀਂ
Punjabi ERV
ਜੇ ਕੋਈ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਜਾਣਦਾ ਹਾਂ।” ਪਰ ਜੇ ਉਹ ਵਿਾਅਕਤੀ ਪਰਮੇਸ਼ੁਰ ਦਾ ਹੁਕਮ ਨਹੀਂ ਮੰਨਦਾ, ਤਾਂ ਉਹ ਵਿਅਕਤੀ ਝੂਠਾ ਹੈ। ਸੱਚ ਉਸ ਵਿੱਚ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਆਖਦਾ ਹੈ ਕਿ ਮੈਂ ਉਹ ਨੂੰ ਜਾਣਿਆ ਹੈ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦਾ ਸੋ ਝੂਠਾ ਹੈ ਅਤੇ ਸਚਿਆਈ ਉਹ ਦੇ ਵਿੱਚ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا ایہہ آکھدا اے پئی مَیں اوہنوں جاننا آں تے اوہدے حُکماں نُوں نئیں مَندا اوہ جُھوٹھا اے تے اوہدے وِچ سچیائی نئیں۔
Punjabi Standard Bible (Punjabi Standard Bible) 2023
ਜਿਹੜਾ ਇਹ ਕਹਿੰਦਾ ਹੈ, “ਮੈਂ ਉਸ ਨੂੰ ਜਾਣ ਲਿਆ ਹੈ,” ਪਰ ਉਸ ਦੇ ਹੁਕਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹ ਝੂਠਾ ਹੈ ਅਤੇ ਉਸ ਵਿੱਚ ਸਚਾਈ ਨਹੀਂ ਹੈ।