1 John 2:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹੜਾ ਤੁਹਾਡੇ ਕੋਲ ਮੁੱਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹੜਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਦੋਸਤੋ, ਮੈਂ ਤੁਹਾਨੂੰ ਕੋਈ ਨਵਾਂ ਆਦੇਸ਼ ਨਹੀਂ ਲਿਖ ਰਿਹਾ ਸਗੋਂ ਇੱਕ ਪੁਰਾਣੀ ਆਗਿਆ ਲਿਖ ਰਿਹਾ ਹਾਂ, ਜੋ ਕਿ ਤੁਹਾਨੂੰ ਸ਼ੁਰੂ ਤੋਂ ਹੀ ਮਿਲੀ ਹੈ। ਇਹ ਪੁਰਾਣੀ ਆਗਿਆ ਉਹ ਸੁਨੇਹਾ ਹੈ ਜੋ ਤੁਸੀਂ ਸੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਮੁੱਢੋਂ ਮਿਲਿਆ ਸੀ । ਪੁਰਾਣਾ ਹੁਕਮ ਉਹੋ ਬਚਨ ਹੈ ਜਿਹੜਾ ਤੁਸਾਂ ਸੁਣਿਆ
Punjabi ERV
ਮੇਰੇ ਪਿਆਰੇ ਮਿੱਤਰੋ ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ। ਇਹ ਉਹੀ ਪੁਰਾਣਾ ਹੁਕਮ ਹੈ ਜਿਹਡ਼ਾ ਤੁਹਾਡੇ ਕੋਲ ਮੁਢ ਤੋਂ ਹੀ ਸੀ। ਇਹ ਪੁਰਾਣਾ ਹੁਕਮ ਉਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਪਹਿਲਾਂ ਹੀ ਸੂਣ ਚੁੱਕੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਮੈਂ ਕੋਈ ਨਵਾਂ ਹੁਕਮ ਤੁਹਾਨੂੰ ਨਹੀਂ ਲਿਖਦਾ ਸਗੋਂ ਪੁਰਾਣਾ ਹੁਕਮ ਜਿਹੜਾ ਤੁਹਾਨੂੰ ਸ਼ੁਰੂ ਤੋਂ ਮਿਲਿਆ ਸੀ। ਪੁਰਾਣਾ ਹੁਕਮ ਉਹੀ ਬਚਨ ਹੈ ਜਿਹੜਾ ਤੁਸੀਂ ਸੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو۔ مَیں تُہانوں کوئی نواں حُکم نئیں لِکھدا۔ سگوں اوہ ای پرانا حُکم جیہڑا مُڈھوں تُہانوں مِلیا سی۔ ایہہ پرانا حُکم اوہ ای کلام اے جیہڑا تُساں سُنیا سی۔
Punjabi Standard Bible (Punjabi Standard Bible) 2023
ਹੇ ਪਿਆਰਿਓ, ਮੈਂ ਤੁਹਾਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ, ਸਗੋਂ ਉਹੀ ਪੁਰਾਣਾ ਹੁਕਮ ਜਿਹੜਾ ਅਰੰਭ ਤੋਂ ਤੁਹਾਡੇ ਕੋਲ ਹੈ। ਇਹ ਪੁਰਾਣਾ ਹੁਕਮ ਉਹ ਵਚਨ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ।