1 John 3:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਹੈ: ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸਾਂ ਮੁੱਢੋ ਸੁਣਿਆ ਸੋ ਇਹ ਹੈ ਭਈ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ
Punjabi ERV
ਇਹੀ ਉਪਦੇਸ਼ ਹੈ ਜਿਹਡ਼ਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਸਮਾਚਾਰ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਸੋ ਇਹ ਹੈ ਕਿ ਇੱਕ ਦੂਜੇ ਨਾਲ ਪਿਆਰ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا سنیہا تُساں مُڈھوں سُنیا اوہ ایہہ اے پئی اسی اِک دُوجے نال مُحبّت رکھیے۔
Punjabi Standard Bible (Punjabi Standard Bible) 2023
ਇਹੋ ਉਹ ਸੰਦੇਸ਼ ਹੈ ਜੋ ਤੁਸੀਂ ਸ਼ੁਰੂ ਤੋਂ ਸੁਣਿਆ ਕਿ ਅਸੀਂ ਆਪਸ ਵਿੱਚ ਪ੍ਰੇਮ ਰੱਖੀਏ;