1 John 3:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਅਸੀਂ ਸੱਚਾਈ ਨਾਲ ਸੰਬੰਧਿਤ ਹਾਂ ਅਤੇ ਅਸੀਂ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਆਪਣੇ ਦਿਲਾਂ ਨੂੰ ਕਿਵੇਂ ਸ਼ਾਂਤ ਕਰਦੇ ਹਾਂ:
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸਤ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ ਲਾਉਂਦਾ ਹੈ ਓਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس توں سانُوں پَتا لگ جائے گا پئی سچیائی دے آں۔ تے جیہڑی گلّ دا الزام ساڈے اُتّے ساڈا دِل لائے گا اوہدے اگّے سانُوں اوسے گلّ دا پَکّ ہوئے گا۔
Punjabi Standard Bible (Punjabi Standard Bible) 2023
ਇਸੇ ਤੋਂ ਅਸੀਂ ਜਾਣਾਂਗੇ ਕਿ ਅਸੀਂ ਸੱਚ ਦੇ ਹਾਂ ਅਤੇ ਉਸ ਦੇ ਸਨਮੁੱਖ ਆਪਣੇ ਮਨ ਨੂੰ ਤਸੱਲੀ ਦੇ ਸਕਾਂਗੇ,