1 John 4:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਦੋਸਤੋ, ਕਿਉਂਕਿ ਪਰਮੇਸ਼ਵਰ ਨੇ ਸਾਨੂੰ ਬਹੁਤ ਪਿਆਰ ਕੀਤਾ ਹੈ, ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਡੇ ਨਾਲ ਇਸ ਪਰਕਾਰ ਪ੍ਰੇਮ ਕੀਤਾ ਤਾਂ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਏ ਨਾਲ ਪ੍ਰੇਮ ਕਰੀਏ
Punjabi ERV
ਪਿਆਰੇ ਮਿੱਤਰੋ, ਦੇਖੋ ਪਰਮੇਸ਼ੁਰ ਨੇ ਸਾਨੂੰ ਕਿੰਨਾ ਪਿਆਰ ਕੀਤਾ। ਇਸ ਲਈ ਸਾਨੂੰ ਵੀ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو۔ جد خُدا ساڈے نال اجیہی مُحبّت کِیتی۔ تے سانُوں وی اِک دُوجے نال مُحبّت کرنی چاہیدی اے۔
Punjabi Standard Bible (Punjabi Standard Bible) 2023
ਪਿਆਰਿਓ, ਜੇ ਪਰਮੇਸ਼ਰ ਨੇ ਸਾਡੇ ਨਾਲ ਅਜਿਹਾ ਪ੍ਰੇਮ ਕੀਤਾ ਤਾਂ ਸਾਨੂੰ ਵੀ ਆਪਸ ਵਿੱਚ ਪ੍ਰੇਮ ਰੱਖਣਾ ਚਾਹੀਦਾ ਹੈ।