1 John 4:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਸੀਂ ਵੇਖਿਆ ਅਤੇ ਗਵਾਹੀ ਦਿੱਤੀ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ
Punjabi ERV
ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اساں ویکھ لیا اے تے گواہی دینے آں پئی باپ پُتر نُوں دُنیا دا نجات دین والا ہون واسطے گھلّیا۔
Punjabi Standard Bible (Punjabi Standard Bible) 2023
ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਕਿ ਪਿਤਾ ਨੇ ਪੁੱਤਰ ਨੂੰ ਸੰਸਾਰ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ।