1 John 4:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਪਛਾਣ ਸੱਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹੜਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਤੁਸੀਂ ਪਰਮੇਸ਼ਵਰ ਦੇ ਆਤਮਾ ਨੂੰ ਪਛਾਣ ਸਕਦੇ ਹੋ: ਹਰ ਆਤਮਾ ਜੋ ਸਵੀਕਾਰ ਕਰਦੀ ਹੈ ਕਿ ਯਿਸ਼ੂ ਮਸੀਹ ਸਰੀਰ ਦੇ ਅਵਤਾਰ ਵਿੱਚ ਆਏ ਹਨ ਉਹ ਪਰਮੇਸ਼ਵਰ ਦੁਆਰਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ
Punjabi ERV
ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دے رُوح نُوں تُسی ایس طرح پچھان سکدے ہو۔ پئی جیہڑی رُوح اِقرار کر دی اے پئی یِسُوع مسِیح جِسم وِچ ہو کے آیا اوہ خُدا ولّوں اے۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਆਤਮਾ ਨੂੰ ਤੁਸੀਂ ਇਸ ਤਰ੍ਹਾਂ ਪਛਾਣ ਸਕਦੇ ਹੋ: ਹਰੇਕ ਆਤਮਾ ਜੋ ਇਹ ਇਕਰਾਰ ਕਰਦੀ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ਰ ਵੱਲੋਂ ਹੈ।