1 John 4:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹੜਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸ ਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਸਾਨੂੰ ਇਹ ਆਦੇਸ਼ ਦਿੱਤਾ ਹੈ: ਜੋ ਕੋਈ ਵੀ ਪਰਮੇਸ਼ਵਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾ ਅਤੇ ਭੈਣ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਨੂੰ ਓਸ ਕੋਲੋਂ ਇਹ ਹੁਕਮ ਮਿਲਿਆ ਹੈ ਭਈ ਜਿਹੜਾ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹੈ ਉਹ ਆਪਣੇ ਭਰਾ ਨਾਲ ਵੀ ਪ੍ਰੇਮ ਰੱਖੇ।।
Punjabi ERV
ਪਰਮੇਸ਼ੁਰ ਨੇ ਸਾਨੂੰ ਇਹੀ ਹੁਕਮ ਦਿੱਤਾ ਹੈ; ਜਿਹਡ਼ਾ ਵਿਅਕਤੀ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਸਨੂੰ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵੀ ਪਿਆਰ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سانُوں اوہدے ولّوں ایہہ حُکم مِلیا اے پئی جیہڑا خُدا نال مُحبّت رکھدا اے اوہ اپنے بھرا نال وی مُحبّت رکھّے۔
Punjabi Standard Bible (Punjabi Standard Bible) 2023
ਸਾਨੂੰ ਮਸੀਹ ਤੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ਰ ਨਾਲ ਪ੍ਰੇਮ ਕਰਦਾ ਹੈ ਉਹ ਆਪਣੇ ਭਾਈ ਨਾਲ ਵੀ ਪ੍ਰੇਮ ਕਰੇ।