1 John 4:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਦੋਸਤੋ, ਆਪਾਂ ਇੱਕ-ਦੂਜੇ ਨੂੰ ਪਿਆਰ ਕਰੀਏ, ਕਿਉਂਕਿ ਪਿਆਰ ਪਰਮੇਸ਼ਵਰ ਦੁਆਰਾ ਆਉਂਦਾ ਹੈ। ਹਰ ਕੋਈ ਜੋ ਪਿਆਰ ਕਰਦਾ ਹੈ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਵਰ ਨੂੰ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਆਓ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖੀਏ ਕਿਉਂ ਜੋ ਪ੍ਰੇਮ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪ੍ਰੇਮ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ
Punjabi ERV
ਪਿਆਰੇ ਮਿੱਤਰੋ ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹਡ਼ਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو! اسی اِک دُوجے نُوں مُحبّت کریئے۔ کیوں جو مُحبّت خُدا ولّوں اے تے جیہڑا مُحبّت کر دا اے اوہ خُدا توں جمّیا اے تے خُدا نُوں جان دا اے۔
Punjabi Standard Bible (Punjabi Standard Bible) 2023
ਪਿਆਰਿਓ, ਅਸੀਂ ਆਪਸ ਵਿੱਚ ਪ੍ਰੇਮ ਰੱਖੀਏ ਕਿਉਂਕਿ ਪ੍ਰੇਮ ਪਰਮੇਸ਼ਰ ਵੱਲੋਂ ਹੈ; ਹਰੇਕ ਜਿਹੜਾ ਪ੍ਰੇਮ ਰੱਖਦਾ ਹੈ ਉਹ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਅਤੇ ਪਰਮੇਸ਼ਰ ਨੂੰ ਜਾਣਦਾ ਹੈ।