1 John 4:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ਵਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ਵਰ ਪਿਆਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪ੍ਰੇਮ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂ ਜੋ ਪਰਮੇਸ਼ੁਰ ਪ੍ਰੇਮ ਹੈ
Punjabi ERV
ਜਿਹਡ਼ਾ ਵਿਅਕਤੀ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ ਕਿਉਂਕਿ ਪਰਮੇਸ਼ੁਰ ਪਿਆਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا مُحبّت نئیں کر دا اوہ خُدا نُوں نئیں جان دا کیوں جو خُدا مُحبّت اے۔
Punjabi Standard Bible (Punjabi Standard Bible) 2023
ਜਿਹੜਾ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ਰ ਪ੍ਰੇਮ ਹੈ।