1 John 4:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸਦੇ ਦੁਆਰਾ ਜੀ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦਾ ਪ੍ਰੇਮ ਸਾਡੇ ਵਿੱਚ ਇਸ ਤੋਂ ਪਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤ੍ਰ ਨੂੰ ਸੰਸਾਰ ਵਿੱਚ ਘੱਲਿਆ ਭਈ ਅਸੀਂ ਉਹ ਦੇ ਰਾਹੀਂ ਜੀਵੀਏ
Punjabi ERV
ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں ساڈے نال خُدا دی مُحبّت جاپدی اے۔ پئی خُدا اپنے اِکلَوتے پُتر نُوں دُنیا وِچ گھلّیا اے۔ پئی اسی اوہدی راہِیں جِیوندے رہئے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਪ੍ਰੇਮ ਸਾਡੇ ਵਿਚਕਾਰ ਇਸ ਤਰ੍ਹਾਂ ਪਰਗਟ ਹੋਇਆ ਕਿ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂਕਿ ਅਸੀਂ ਉਸ ਦੇ ਦੁਆਰਾ ਜੀਵਨ ਪ੍ਰਾਪਤ ਕਰੀਏ।