1 John 5:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਗਵਾਹੀ ਹੈ: ਪਰਮੇਸ਼ਵਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ ਅਤੇ ਇਹ ਜੀਵਨ ਉਸਦੇ ਪੁੱਤਰ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ
Punjabi ERV
ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ। ਅਤੇ ਇਹ ਅਮਰ ਜੀਵਨ ਉਸਦੇ ਪੁੱਤਰ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ گواہی ایہہ اے۔ پئی خُدا سانُوں سدا دی زِندگی دِتّی اے۔ تے ایہہ زِندگی اوہدے پُتر وِچ اے۔
Punjabi Standard Bible (Punjabi Standard Bible) 2023
ਉਹ ਗਵਾਹੀ ਇਹ ਹੈ ਕਿ ਪਰਮੇਸ਼ਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਸ ਦੇ ਪੁੱਤਰ ਵਿੱਚ ਹੈ।