1 John 5:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਭਰੋਸਾ ਹੈ ਕਿ ਅਸੀਂ ਪਰਮੇਸ਼ਵਰ ਦੇ ਨੇੜੇ ਆਉਂਦੇ ਹਾਂ: ਜੇ ਅਸੀਂ ਉਸਦੀ ਇੱਛਾ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ
Punjabi ERV
ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے اگّے ساڈا ایہو ای حَوصلہ اے۔ پئی جے اوہدی مرضی دے سببّوں کُجھ منگِئے اوہ ساڈی سُندا اے۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਸਨਮੁੱਖ ਸਾਨੂੰ ਇਹ ਦਲੇਰੀ ਹੈ ਕਿ ਜੇ ਅਸੀਂ ਉਸ ਦੀ ਇੱਛਾ ਦੇ ਅਨੁਸਾਰ ਕੁਝ ਵੀ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ;