1 John 5:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ, ਅਤੇ ਇਹ ਕਿ ਸਾਰਾ ਸੰਸਾਰ ਦੁਸ਼ਟ ਦੇ ਅਧੀਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ
Punjabi ERV
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯਂਤ੍ਰਣ ਵਿੱਚ ਰਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سانُوں پتا اے پئی اسی خُدا ولّوں آں تے ساری دُنیا اوس شریر دے ہتّھ وِچ پئی ہوئی اے۔
Punjabi Standard Bible (Punjabi Standard Bible) 2023
ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ਰ ਤੋਂ ਹਾਂ, ਜਦਕਿ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।