1 John 5:21 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਆਰੇ ਬੱਚਿਓ, ਆਪਣੇ ਆਪ ਨੂੰ ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ ।।
Punjabi ERV
ਇਸ ਲਈ ਮੇਰੇ ਬਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬੱਚਿਓ, ਤੁਸੀਂ ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بچّیو۔ بُتاں توں اپنی راکھی کرو۔
Punjabi Standard Bible (Punjabi Standard Bible) 2023
ਬੱਚਿਓ, ਆਪਣੇ ਆਪ ਨੂੰ ਮੂਰਤੀਆਂ ਤੋਂ ਬਚਾਈ ਰੱਖੋ।