1 John 5:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਤੋਂ ਪੈਦਾ ਹੋਇਆ ਹਰ ਇੱਕ ਜਨ ਸੰਸਾਰ ਨੂੰ ਜਿੱਤ ਲੈਂਦਾ ਹੈ। ਇਹ ਉਹ ਜਿੱਤ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ
Punjabi ERV
ਕਿਉਂ? ਕਿਉਂਕਿ ਹਰ ਉਹ ਵਿਅਕਤੀ ਜਿਹਡ਼ਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا خُدا توں جمّیا ہویا اے اوہ دُنیا نُوں جِت لَیندا اے۔ تے اوہ فتح جِہدے نال دُنیا جِتّی گئی اے ساڈا اِیمان اے۔
Punjabi Standard Bible (Punjabi Standard Bible) 2023
ਜੋ ਪਰਮੇਸ਼ਰ ਤੋਂ ਪੈਦਾ ਹੋਇਆ ਹੈ ਉਹ ਸੰਸਾਰ ਉੱਤੇ ਜਿੱਤ ਪ੍ਰਾਪਤ ਕਰਦਾ ਹੈ; ਸਾਡਾ ਵਿਸ਼ਵਾਸ ਹੀ ਉਹ ਜਿੱਤ ਹੈ ਜੋ ਸੰਸਾਰ ਉੱਤੇ ਫਤਹ ਪਾਉਂਦਾ ਹੈ।