1 John 5:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹੀ ਹੈ ਜੋ ਪਾਣੀ ਅਤੇ ਖੂਨ ਦੁਆਰਾ ਆਇਆ ਸੀ ਯਿਸ਼ੂ ਮਸੀਹ। ਉਹ ਸਿਰਫ ਪਾਣੀ ਨਾਲ ਨਹੀਂ ਆਇਆ, ਬਲਕਿ ਪਾਣੀ ਅਤੇ ਖੂਨ ਦੁਆਰਾ ਆਇਆ ਸੀ। ਅਤੇ ਇਹ ਪਵਿੱਤਰ ਆਤਮਾ ਹੈ ਜੋ ਗਵਾਹੀ ਦਿੰਦਾ ਹੈ, ਕਿਉਂਕਿ ਪਵਿੱਤਰ ਆਤਮਾ ਸੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ
Punjabi ERV
ਯਿਸੂ ਮਸੀਹ ਹੀ ਇੱਕ ਹੈ ਜਿਹਡ਼ਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہ اے جیہڑا پانی تے لہو دوہاں دی راہِیں آیا سی یعنی یِسُوع مسِیح نِرا پانی دے راہِیں نئیں۔ سگوں پانی تے لہو دو آں دی راہِیں۔
Punjabi Standard Bible (Punjabi Standard Bible) 2023
ਉਹ ਯਿਸੂ ਮਸੀਹ ਹੀ ਹੈ ਜਿਹੜਾ ਪਾਣੀ ਅਤੇ ਲਹੂ ਦੇ ਰਾਹੀਂ ਆਇਆ; ਕੇਵਲ ਪਾਣੀ ਦੇ ਰਾਹੀਂ ਨਹੀਂ, ਸਗੋਂ ਪਾਣੀ ਅਤੇ ਲਹੂ ਦੇ ਰਾਹੀਂ; ਆਤਮਾ ਹੀ ਹੈ ਜਿਹੜਾ ਗਵਾਹੀ ਦਿੰਦਾ ਹੈ ਕਿਉਂਕਿ ਆਤਮਾ ਸੱਚ ਹੈ।