1 Kings 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਨਾਥਾਨ ਨੇ ਜਦੋਂ ਇਹ ਸੁਣਿਆ ਤਾਂ ਉਹ ਸੁਲੇਮਾਨ ਦੀ ਮਾਤਾ ਬਥਸ਼ਬਾ ਕੋਲ ਗਿਆ ਅਤੇ ਉਸ ਨੂੰ ਜਾਕੇ ਕਿਹਾ, “ਕੀ ਤੁਸੀਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤਰ ਕੀ ਕੁਝ ਕਰ ਰਿਹਾ ਹੈ? ਉਹ ਖੁਦ ਨੂੰ ਪਾਤਸ਼ਾਹ ਥਾਪ ਰਿਹਾ ਹੈ ਅਤੇ ਸਾਡਾ ਮਾਲਕ, ਦਾਊਦ ਪਾਤਸ਼ਾਹ ਇਸ ਸਾਰੇ ਕਾਸੇ ਤੋਂ ਅਨਜਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸਾਂ ਨਹੀਂ ਸੁਣਿਆ ਕਿ ਹਗੀਥ ਦਾ ਪੁੱਤ੍ਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖਬਰ ਵੀ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਥਾਨ ਨੇ ਸੁਲੇਮਾਨ ਦੀ ਮਾਤਾ ਬਥ-ਸ਼ਬਾ ਨੂੰ ਆਖਿਆ, ਕੀ ਤੁਸੀਂ ਨਹੀਂ ਸੁਣਿਆ ਕਿ ਹੱਗੀਥ ਦਾ ਪੁੱਤਰ ਅਦੋਨੀਯਾਹ ਰਾਜ ਕਰਦਾ ਹੈ ਅਤੇ ਸਾਡੇ ਮਾਲਕ ਦਾਊਦ ਨੂੰ ਉਸ ਦੀ ਖ਼ਬਰ ਵੀ ਨਹੀਂ ਹੈ?