1 Kings 1:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੂੰ ਅਜੇ ਉਸ ਨਾਲ ਗੱਲਬਾਤ ਕਰ ਰਹੀ ਹੋਵੇਂਗੀ, ਮੈਂ ਅੰਦਰ ਆ ਜਾਵਾਂਗਾ। ਤੇਰੇ ਓਬੋਁ ਚੱਲੇ ਜਾਣ ਤੋਂ ਬਾਅਦ, ਮੈਂ ਤੇਰੇ ਸ਼ਬਦਾਂ ਦੀ ਪੁਸ਼ਟੀ ਕਰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਵੇਲੇ ਮੈਂ ਭੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਲਈ ਉਪਰਾਲਾ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਤੁਹਾਡੇ ਪਾਤਸ਼ਾਹ ਨਾਲ ਗੱਲ ਕਰਨ ਦੇ ਸਮੇਂ ਮੈਂ ਵੀ ਤੁਹਾਡੇ ਮਗਰ ਅੰਦਰ ਆਵਾਂਗਾ ਅਤੇ ਤੁਹਾਡੀਆਂ ਗੱਲਾਂ ਦੇ ਬਾਰੇ ਗੱਲ ਕਰਾਂਗਾ।