1 Kings 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਥਸ਼ਬਾ ਨੇ ਆਖਿਆ, “ਮੇਰੇ ਮਹਾਰਾਜ਼, ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਮੇਰੇ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੇਰੇ ਪਿੱਛੋਂ, ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਮੇਰੇ ਸਿੰਘਾਸਣ ਉੱਪਰ ਬੈਠੇਗਾ।’
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੇਰੇ ਮਾਲਕ ਤੈਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਪਣੀ ਟਹਿਲਣ ਨਾਲ ਸੌਂਹ ਖਾਧੀ ਸੀ ਭਈ ਮੇਰੇ ਪਿੱਛੋਂ ਤੇਰਾ ਪੁੱਤ੍ਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਮੇਰੇ ਮਾਲਕ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸਹੁੰ ਖਾ ਕੇ ਆਪਣੀ ਦਾਸੀ ਨੂੰ ਆਖਿਆ ਸੀ, ਕਿ ਮੇਰੇ ਪਿੱਛੋਂ ਤੇਰਾ ਪੁੱਤਰ ਸੁਲੇਮਾਨ ਪਾਤਸ਼ਾਹ ਬਣੇਗਾ ਅਤੇ ਉਹੋ ਮੇਰੀ ਰਾਜ ਗੱਦੀ ਉੱਤੇ ਬੈਠੇਗਾ।