1 Kings 1:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਦੋਨੀਯਾਹ ਨੇ ਬਹੁਤ ਸਾਰੀਆਂ ਗਾਵਾਂ, ਮੋਟੇ ਵੱਛੇ ਅਤੇ ਭੇਡਾਂ ਜਿਬਾਹ ਕੀਤੀਆਂ ਹਨ ਅਤੇ ਤੇਰੇ ਸਾਰੇ ਪੁੱਤਰਾਂ ਨੂੰ ਸੱਦਾ ਦਿੱਤਾ ਹੈ। ਉਸ ਨੇ ਜਾਜਕ ਅਬਯਾਥਾਰ ਅਤੇ ਤੇਰੇ ਸੈਨਾਪਤੀ ਯੋਆਬ ਨੂੰ ਤਾਂ ਸੱਦਾ ਦਿੱਤਾ ਹੈ, ਪਰ ਉਸ ਨੇ ਤੇਰੇ ਪੁੱਤਰ ਸੁਲੇਮਾਨ ਨੂੰ ਸੱਦਾ ਨਹੀਂ ਦਿੱਤਾ ਜੋ ਤੇਰੇ ਨਾਲ ਵਫ਼ਾਦਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਅਬਯਾਥਾਰ ਜਾਜਕ ਅਰ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ।