1 Kings 1:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਥਸ਼ਬਾ ਅਜੇ ਪਾਤਸ਼ਾਹ ਨਾਲ ਗੱਲ ਬਾਤ ਕਰ ਰਹੀ ਸੀ, ਨਾਥਾਨ ਨਬੀ ਪਾਤਸ਼ਾਹ ਨੂੰ ਵੇਖਣ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ ਕਿ ਨਾਥਾਨ ਨਬੀ ਵੀ ਅੰਦਰ ਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਪਾਤਸ਼ਾਹ ਨਾਲ ਗੱਲਾਂ ਕਰਦੀ ਹੀ ਸੀ, ਕਿ ਨਾਥਾਨ ਨਬੀ ਵੀ ਅੰਦਰ ਆ ਗਿਆ।