1 Kings 1:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ, ਕੀ ਤੁਸੀਂ ਸਾਨੂੰ ਬਿਨਾਂ ਦੱਸੇ ਇਹ ਕਾਰਜ ਕਰ ਲਿਆ ਹੈ? ਕਿਰਪਾ ਕਰਕੇ ਸਾਨੂੰ ਦੱਸੋ ਕਿ ਤੁਹਾਡੇ ਬਾਅਦ ਅਗਲਾ ਪਾਤਸ਼ਾਹ ਕੌਣ ਹੋਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਕੀ ਏਹ ਮੇਰੇ ਮਾਲਕ ਪਾਤਸ਼ਾਹ ਦੀ ਵੱਲੋਂ ਹੋਇਆ ਹੈ ਅਤੇ ਤੁਸਾਂ ਆਪਣੇ ਦਾਸ ਨੂੰ ਖਬਰ ਵੀ ਨਾ ਕੀਤੀ ਭਈ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਹ ਮੇਰੇ ਮਾਲਕ ਪਾਤਸ਼ਾਹ ਵੱਲੋਂ ਹੋਇਆ ਹੈ ਅਤੇ ਤੁਸੀਂ ਆਪਣੇ ਦਾਸ ਨੂੰ ਖ਼ਬਰ ਵੀ ਨਾ ਕੀਤੀ ਕਿ ਮੇਰੇ ਮਾਲਕ ਪਾਤਸ਼ਾਹ ਦੇ ਪਿੱਛੋਂ ਉਹ ਦੀ ਰਾਜ ਗੱਦੀ ਉੱਤੇ ਕੌਣ ਬੈਠੇਗਾ?