1 Kings 1:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਪਾਤਸ਼ਾਹ ਨੇ ਕਿਹਾ, “ਬਥਸ਼ਬਾ ਨੂੰ ਕਹੋ ਕਿ ਅੰਦਰ ਆਏ।” ਤਾਂ ਬਥਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ ਸੋ ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖਲੋਤੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਪਾਤਸ਼ਾਹ ਨੇ ਉੱਤਰ ਦਿੱਤਾ ਕਿ ਬਥ-ਸ਼ਬਾ ਨੂੰ ਮੇਰੇ ਕੋਲ ਸੱਦੋ, ਉਹ ਪਾਤਸ਼ਾਹ ਦੇ ਸਨਮੁਖ ਅੰਦਰ ਆਈ ਅਤੇ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਹੀ।