1 Kings 1:42 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਥਾਰ ਦਾ ਪੁੱਤਰ ਯੋਨਾਥਾਨ ਓੱਥੇ ਆਇਆ ਅਦੋਨੀਯਾਹ ਨੇ ਆਖਿਆ, “ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈ ਕੇ ਆਇਆ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਏਹ ਬੋਲਦਾ ਹੀ ਸੀ ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤ੍ਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸਨੂੰ ਆਖਿਆ, ਅੰਦਰ ਆ ਜਾਹ ਕਿਉਂ ਜੋ ਤੂੰ ਸੂਰਮਾ ਮਨੁਖ ਹੈਂ ਅਤੇ ਚੰਗੀ ਖਬਰ ਲਿਆਇਆ ਹੋਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਆ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।