1 Kings 1:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੁਲੇਮਾਨ ਪਾਤਸ਼ਾਹ ਨੇ ਕੁਝ ਆਦਮੀਆਂ ਨੂੰ ਅਦੋਨੀਯਾਹ ਨੂੰ ਲਿਆਉਣ ਲਈ ਭੇਜਿਆ, ਇਸ ਲਈ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਿਆਏ ਅਤੇ ਉਸ ਨੂੰ ਸੁਲੇਮਾਨ ਕੋਲ ਲੈ ਗਏ। ਅਦੋਨੀਯਾਹ ਸੁਲੇਮਾਨ ਕੋਲ ਆਇਆ ਅਤੇ ਝੁਕ ਗਿਆ। ਸੁਲੇਮਾਨ ਨੇ ਉਸ ਨੂੰ ਆਖਿਆ, “ਘਰ ਚੱਲਾ ਜਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੁਲੇਮਾਨ ਪਾਤਸ਼ਾਹ ਨੇ ਲੋਕ ਘੱਲੇ ਅਤੇ ਓਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਰ ਸੁਲੇਮਾਨ ਨੇ ਉਸਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਲੋਕ ਭੇਜੇ ਅਤੇ ਉਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆ ਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਸੁਲੇਮਾਨ ਨੇ ਉਸ ਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾ।