1 Kings 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ, ਉਹ ਉਸ ਨੂੰ ਔਖੇ ਸਵਾਲਾਂ ਨਾਲ ਪਰਖਣ ਲਈ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ।