1 Kings 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਸੁਲੇਮਾਨ ਨੇ ਮੰਦਰ ਵਿੱਚ ਥੰਮਾਂ ਲਈ ਅਤੇ ਮਹਿਲ ਲਈ ਇਹ ਖਾਸ ਲੱਕੜ ਇਸਤੇਮਾਲ ਕੀਤੀ। ਉਸ ਨੇ ਇਹ ਲੱਕੜ ਰਾਗੀਆਂ ਲਈ ਬਰਬਤਾਂ ਅਤੇ ਸਿਤਾਰਾਂ ਬਨਾਉਣ ਲਈ ਵੀ ਇਸਤੇਮਾਲ ਕੀਤੀ। ਕਿਸੇ ਨੇ ਕਦੇ ਵੀ ਇਹ ਖਾਸ ਲੱਕੜੀ ਇੰਨੀ ਜਿਆਦੇ ਨਹੀਂ ਲਿਆਂਦੀ ਸੀ ਅਤੇ ਇਹ ਦੋਬਾਰਾ ਨਹੀਂ ਵੇਖੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜੇਹੇ ਚੰਦਨ ਦੀ ਲਕੜੀ ਅੱਜ ਤੀਕ ਕਦੀ ਵੇਖਣ ਵਿੱਚ ਨਹੀਂ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਾਤਸ਼ਾਹ ਨੇ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਚੰਦਨ ਦੀ ਲੱਕੜ ਦੀਆਂ ਥੰਮ੍ਹੀਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਫੇਰ ਅਜਿਹੇ ਚੰਦਨ ਦੀ ਲੱਕੜੀ ਅੱਜ ਤੱਕ ਕਦੀ ਵੇਖਣ ਵਿੱਚ ਨਹੀਂ ਆਈ।